Punjabi Attitude status

welcome to our website.punjabistatus.xyz is a huge collection punjabi status for fb and whatsapp. punjabi Attitude status is a huge collection of Attitude status.you have to just copy the status and share it on the social media. punjabistatus.xyz also contains the punjabi attitude status,punjabi sad status,punjabi funny status,punjabi ghaint status,punjabi shayari status,punjabi love status, ...,etc.you can also follow us on other social media networks like facebook, instagram, youtube.

                           
punjabi attitude status




ਜਿਸ ਕੋਲ ਗੱਡੀ ਉਸ ਕੋਲ ਨੱਡੀ …
ਬਾਕੀ ਮੇਰੇ ਵਰਗੇ ਖੜੇ ਨੇ ਮੂੰਹ ਅੱਡੀ..


ਕੁਝ ਉਸਦੀ ਆਕੜ ਸੀ ਤੇ ਕੁਝ ਮੇਰਾ ਗੁੱਸਾ ਸੀ …
ਉਹ ਨਖਰੇ ਕਰਦਾ ਸੀ ਸੁਭਾਅ ਮੇਰਾ ਵੀ ਪੁੱਠਾ ਸੀ


ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .
. ਪਰ ਤੇਰੀ ਆਕੜ ਹੀ ਨਹੀਂ ਮੁਕਦੀ….


ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ
ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।


ਜੋ ਔਕਾਤ ਦੀ ਗੱਲ ਕਰਦੇ ਨੇ….????…
.ਅੱਜ ਕੱਲ Jio ਸਿਮ ਲੈੰਦੇ ਦੇਖੇ ਨੇ


ਇਸ ਦਿਲ ਦੀਆਂ ਸਾਰੀਆਂ ਲਾਈਨਾਂ ਵਿਅਸਤ ਹਨ.
.
. ਕਿਰਪਾ ਕਰਕੇ ਅਗਲੇ ਜਨਮ ਵਿੱਚ ਟਰਾਈ ਕੀਤਾ ਜਾਵੇ


ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…
ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…


ਅਸੀਂ ਖੁਦ ਨੂੰ ਤੇੇਰੇ ਲਈ ਬਦਲ ਲਿਆ ..
ਬਦਲੇ ਵਿੱਚ ਤੈਥੋਂ ਪਿਆਰ ਲਿਆ…
ਤੂੰ ਸਾਨੂੰ ਬਦਲ ਕੇ ਬਦਲ ਗਈ…
ਨੀ ਤੇਰੀ ਅਦਲ ਬਦਲ ਨੇ ਮਾਰ ਲਿਆ.


ਇੱਕ ਹੀ ਐਬ ਆ ਸਾਡੇ ਚ ਜਿਹੜਾ ਰੱਬ ਨੇ ਕੁੱਟ ਕੁੱਟ ਕੇ ਭਰਿਆ …
ਕੋਈ ਲੱਖ ਮਾੜਾ ਕਰ ਜਏ ਸਾਡੇ ਨਾਲ ..ਪਰ ਸਾਥੋਂ ਨੀਂ ਹੁੰਦਾ…


ਬਚਾ ਕੇ ਰੱਖੀ ਮਾਲਕਾ ਦਿਲ ਤੋਡ਼ਨ ਵਾਲਿਆਂ ਦੀਅਾਂ ਮਾਰਾ ਤੋ ….
ਅਸੀਂ ਤਾਂ ਪਹਿਲਾਂ ਮਸਾ ਸੰਭਲੇ ਆ ਹੋਏ ਪਿੱਠ ਪਿੱਛੇ ਵਾਰਾਂ ਤੋ…


ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….
ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..


ਜ਼ਖਮ ਮੇਰਾ ਹੈ ਤਾ ਦਰਦ ਵੀ ਮੈਂਨੂੰ ਹੁੰਦਾ ਹੈ,
ਇਸ ਦੁਨੀਆ ਵਿੱਚ ਕੋਣ ਕਿਸੇ ਲਈ ਰੌਦਾ ਹੈ,
ਉਹਨੁੰ ਨੀਂਦ ਨਹੀ ਅੳਦੀ ਜੋ ਪਿਆਰ ਕਰਦਾ ਹੈ,
ਜੋ ਦਿੱਲ ਤੋੜਦਾ ਹੈ ਉਹ ਚੈਨ ਨਾਲ ਸੌਦਾ ਹੈ..


ਅਸੀਂ ਓਹ ਹਾਂ ”
ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ
‘ਲੋਂਕ ਤਾਂ ਕੀ ‘
ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ “


ਫੁਕਰੇ ਬੰਦੇ ਦੀ ਪੈੜ ਚ’ ਪੈੜ ਕਦੇ ਧਰੀ ਨੀ,
ਪੱਲੇ ਏ ਸਭ ਕੁਝ ਕਦੇ ਸ਼ੋਛੇਬਾਜੀ ਕਰੀ ਨੀ..


ਲੱਖ ਲ੍ਹਾਣਤਾ ਸਾਡੇ ਜਿਓਣ ਉੱਤੇ ,
ਜੇ ਸਾਡਾ ਯਾਰ ਹੀ ਧੋਖਾ ਦੇ ਚੱਲੇ ,
ਅਸੀ ਹੱਕ ਦਿੱਤਾ ਜਿਹਨੂੰ ਅਪਣਿਆ ਦਾ ,
ਜੇ ਸਾਡਾ ਹੱਕ ਹੀ ਨਾਲ ਓਹ ਲੈ ਚੱਲੇ


ਹੋਰ ਕੁਝ ਦਾ ਤਾਂ ਪਤਾ ਨਹੀ ,
ਬਸ ਇਕੋ ਗੱਲ ਦਾ ਗਰੂਰ ਐ
,ਸਾਉੂ ਪੁੱਤ ਮਾਪਿਆ ਦਾ ,
ਨਸ਼ਿਆ ਤੋ ਦੂਰ ਐ


ਕਿਹੰਦੀ ਪਛਤਾਵੇਂਗਾ ਤੂੰ ” ਮੈਨੂੰ ਪਿਆਰ ਨਾਂ ਕਰ” ,

ਮੈਂ ਕਿਹਾ ਕਮਲੀਏ ਸਾਰੀ ਉਮਰ ਰੋਵੇਂਗੀ ” ਇਨਕਾਰ ਨਾ ਕਰ “


ਦਿਲ ਦਾ ਸੋਹਣਾ ਯਾਰ ਹੋਵੇ ਤਾਂ ਰੱਬ ਵਰਗਾ…
ਬਾਹਰੋਂ ਦੇਖ ਕੇ ਕਦੇ ਧੋਖਾ ਖਾਈਏ ਨਾ …
ਉਮਰ , ਵਕਤ ਤੇ ਮੌਸਮ ਦੇ ਨਾਲ ਬਦਲਦੇ ਸ਼ਕਲਾਂ ਦੇਖ ਕੇ ਯਾਰ ਬਣਾਈਏ ਨਾ..


ਕਦਰ ਤਾ ਬੰਦੇ ਦੇ ਕਿਰਦਾਰ ਦੀ ਹੁੰਦੀ ਆ…
ਕੱਦ ਵਿਚ ਤਾ ਪਰਛਾਵਾਂ ਵੀ ਇਨਸਾਨ ਤੋ ਵੱਡਾ ਹੁੰਦਾ ..


ਕਿਹੰਦੀ ਤੁਸੀਂ ਫੇਸਬੁੱਕ Use ਕਰਦੇ ਹੋ ?…ਮੈਂ ਕਿਹਾ ….??
ਕਮਲੀਏ ਅਸੀ ਤਾਂ ਫੇਸਬੁੱਕ ਹੁਣ ਪੰਜਾਬੀ ਚ ਕਰਤੀ ਤੂੰ Use ਦੀ ਗੱਲ ਕਰਦੀ ਹੈ


ਠੱਗੀ ਠੋਰੀ 22 G ਮਲੰਗ ਮਾਰਦੇ,ਅਸੀਂ bapU
ਦੀ ਕਮਾਈ ਨਾਲ ਡੰਗ ਸਾਰਦੇ .. ਬਾਬੇ ਨਾਨਕ
ਦੀ ਕਿਰਪਾ ਨਾਲ ਚੱਲੀ ਜਾਨੇ ਆ,ਕਿਸੇ ਦੇ ਹਰਾਉਣ ਨਾਲ ਨਈਉ ਹਾਰਦੇ…


ਦਿਲ ਵਿਚ ਖੋਟ ਨਹੀਂ ਸਿੱਧਾ ਜਿਹਾ ਹਿਸਾਬ ਹੈ ,
ਜੱਟੀ ਨੀ ਮਾੜੀ ਬਸ ਜ਼ਮਾਨਾ ਹੀ ਖਰਾਬ ਹੈ।


ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ

More Punjabi Sad Status:


ਮਤਲਬ ਦੀ ਦੁਨਿਆ ਸੀ ਇਸਲਈ ਸ਼ੱਡ ਦਿੱਤਾ ਸੱਬ ਨੂੰ ਮਿਲਣਾ ..
ਨਹੀਂ ਤਾ ਇਹ ਛੋਟੀ ਜਹੀ ਉਮਰ ਤਨਹਾਈ ਦੇ ਕਾਬਿਲ ਨਹੀਂ ਸੀ


ਜੋ ਸੱਚੇ ਹੁੰਦੇ ਨੇ ਉਨ੍ਹਾ ਨੂੰ ਗੁੱਸਾ ਆਉਂਦਾ ਹੈ…
ਝੂਠ ਬੋਲਣ ਵਾਲ਼ਿਆ ਨੂੰ ਤਾ ਅਕਸਰ ਮੈ ਪਿਆਰ ਜਤਾਂਦੇ ਵੇਖਿਆ ਹੈ


ਮਸ਼ਹੂਰ ਹੋਣਾ ਹੈ ਤਾਂ ਕਿਸੀ ਦੇ ਦਿਲ ਚ ਹੋਵੋ……ਇਜ਼ਤ ਤਾਂ ਪਾਉਗੇ
….ਦੁਨੀਆਂ ਤਾਂ ਮਸ਼ਹੂਰੀ ਚ ਬਦਨਾਮੀ ਦਿੰਦੀ ਹੈ…


ਹੰਕਾਰ ਤੇ ਪੇਟ ਜਦੋਂ ਵੱਧ ਜਾਵੇ
ਫਿਰ ਇਨਸਾਨ ਚਾਹ ਕੇ ਵੀ ਕਿਸੇ ਨੂੰ ਗਲੇ ਨਹੀਂ ਲਗਾ ਸਕਦਾ


ਨਾ ਖੜਿਆ ਕਰ ਰਾਹਾਂ ਚਬਣਾ ਕੇ ਭੋਲਾ ਭਾਲਾ face ਮੁੰਡਿਆ…. ..
ਤੇਰੀ ਮੇਰੀ ਨਈਂ ਨਿਭਣੀ…ਮੈਂ ਕੁੜੀ ਸ਼ਾਂਤ ਸੁਭਾਅ ਦੀ, ਤੂੰ ਰੌਲੇ ਵਾਲਾ case ਮੁੰਡਿਆ…


ਚੈਲਿੰਜ਼ ਨਾ ਕਰ ਮਿੱਤਰਾ ਨੂੰ ਕਿ ਮਿਲਣੀ ਨਹੀਂ ਰਿਹਾਈ
ਪਤਾ ਨਹੀਂ ਲੱਗਣਾ ਜਿੰਦਗੀ ਵਿੱਚ ਤੂੰ ਆਈ ਕਿ ਨਹੀਂ ਆਈ..!


ਅਸੀਂ ਮੁੰਡੇ ਹਾਂ ਪੰਜਾਬੀ ਸਾਡੀ ਗੱਲ ਬਾਤ ਹੋਰ….
ਪਟਿਆਲਾ ਚੰਡੀਗੜ੍ਹ ਸਾਡਾ ਚਲਦਾ ਹੈ ਜੋਰ


ਸਮਾਂ ਨਾ ਲਾਓ ਇਹ ਸੋਚਣ ਵਿਚ ਕਿ ਤੁਸੀਂ ਕੀ ਕਰਨਾ ਹੈ…
ਨਹੀਂ ਤਾ ਸਮਾਂ ਸੋਚ ਲਵੇਗਾ ਕਿ ਤੁਹਾਡਾ ਕੀ ਕਰਨਾ ਹੈ


ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ ….
ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ


ਲਹਿਜਾ ਹੈ ਯਾਰ ਦਾ ਹੁਣ ਬਹੁਤ ਹੀ ਬੇਰੁਖਾ…
ਓਹ ਮੇਨੂੰ ਹੁਣ “ਤੁਸੀਂ” ਤਾਂ ਕਹਿੰਦੀ ਹੈ ਪਰ “ਤੂੰ” ਦੀ ਤਰ੍ਹਾ


ਡਰ ਲਗਦਾ ਹੈ ਰੱਬ ਡਾਡੇ ਤੋਂ …
ਹ਼ੇ ਵਾਹਿਗੁਰੂ ਉਸਨੂੰ ਵੀ ਖੁਸ਼ ਰਖੀ
…ਜਿਸਨੂੰ ਨਫਰਤ ਹੈ ਸਾਡੇ ਤੋਂ


ਜਿੰਨੇ ਮਾੜੇ ਅਸੀਂ ਆ…..
ਉਨਾ ਚੰਗਾ ਕੋਈ ਨਹੀਂ


ਕਿਸੇ ਦੀ ਧੀ ਮਗਰ ਗੇੜੀਆਂ ਲਾਣ ਵਾਲੇ….
ਆਪਣੀ ਧੀ ਨੂੰ ਅਣਖ ਖਾਤਿਰ ਹੀ ਮਾਰ ਦਿੰਦੇ ਹਨ


ਜਿਸ ਦਾ ਦਰਦ
ਸਿਰਫ ਉਸੀ ਦਾ ਦਰਦ
ਬਾਕੀ ਸਬ ਤਮਾਸ਼ਾਈ


ਤੁਸੀਂ ਕਿਸੇ ਇਨਸਾਨ ਦਾ ਦਿਲ ਬੱਸ ਓਦੋਂ ਤੱਕ ਦੁਖਾ ਸਕਦੇ ਹੋ,
ਜਦੋਂ ਤੱਕ ਉਹ ਤੁਹਾਨੂੰ ਪਿਆਰ ਕਰਦਾ ਹੈ!


ਛੋਟੇ ਸ਼ਹਿਰ ਦੇ ਅਖਬਾਰਾਂ ਵਰਗਾ ਹਾਂ ਮੈਂ,
ਦਿਲ ਤੋਂ ਲਿਖਦਾ ਸ਼ਾਇਦ ਏਸੇ ਲਈ ਘੱਟ ਵਿਕਦਾ…


ਸੁਭਾਅ ਤੇਰਾ ਬਦਲ ਗਿਆ ਹੈ ਮੇਰੇ ਲਈ,
ਲੱਗਦਾ ਤੇਰਾ ਦਿਲ ਕਿਤੇ ਹੋਰ ਲੱਗਣ ਲੱਗ ਗਿਆ


ਦੁਨੀਆਂ ‘ਚ ਬੱਸ ਦੋ ਚੀਜ਼ਾਂ ਮਸ਼ਹੂਰ ਨੇਂ,
ਇੱਕ ਤੇਰੇ ਭਾਈ ਦਾ Style ਤੇ ਦੂਜੀ ਤੇਰੀ ਭਾਬੀ ਦੀ Smile


ਮੇਰੇ ਨਾਲ ਏਨੀਂ ਗੱਲ ਨਾਂ ਕਰਿਆ ਕਰ
ਮੈਂ ਆਪਣਾ ਬਣਾ ਲੈਣਾ


ਕਹਿੰਦਾ ਮੇਨੂੰ ਤੇਰੇ ਨਾਲ ਪਿਆਰ ਹੋ ਗ਼ਿਆ….
ਮੈਂ ਕਿਹਾ ਮੈਂ ਤੇ ਮਸੀ ਠੀਕ ਹੋਈ ਸੀ…
ਹੁਣ ਤੇਰਾ ਦਿਮਾਗ ਖਰਾਬ ਹੋ ਗਿਆ…


ਨਿੱਤ ਅੜੀਆ ਪੁਗ ਦੀਆ ਵੇ ਕਦੇ ਪਿਆਰ ਵੀ ਚੁਣ ਲਇਆ ਕਰ …..
ਸੁਣ ਸਾਹਾਂ ਵਰਗਿਆ ਵੇ ਕੋਈ ਗੱਲ ਤਾਂ ਸੁਣ ਲਇਆ ਕਰ…


ਸਾਡੀ ਵੇਖ ਕੇ ਚੜਾਈ…ਦਿਲ ਘਟਦਾ ਕਿੳੁ ਤੇਰਾ….
ਤੈਨੂੰ ਕਿਹਾ ਸੀ ਨਾ ਬੀਬਾ….ਟਾੲਿਮ ਆਊਗਾ ਨੀ ਮੇਰਾ..


ਰੱਬਾ ਉਪਰ ਬੈਠਾ ਤੰਗ ਕਰੀ ਜਾਨਾ …
ਯਾਦ ਰੱਖੀ ਉੱਪਰ ਅਸੀਂ ਵੀ ਆਉਣਾ।


ਤੇਨੂੰ ਲਗਦਾ ਤੂੰ ਦੁਨਿਆ ਵੇਖ ਲਈ ..
ਬੜੇ ਉਚੇ ਖਿਆਲ ਤੂੰ ਪਾਲੇ ਨੇ ..
ਤੇਰੇ ਲਈ ਤਾਂ ਓਹੀ ਚੰਗੇ ਨੇ ਜੋ ਫਾਇਦਾ ਚੁੱਕਣ ਵਾਲੇ ਨੇ


ਅਸੀਂ ਬੰਦਾ ਕੁੱਟਕੇ ਰਾਜੀਨਾਵਾਂ ਕਰੀਏ ਨਾਂ,
ਤੂੰ ਛਿੱਕ ਮਾਰਕੇ ਕੁੜੀਏ Sorry ਕਹਿੰਨੀ ਏਂ…


ਅੱਜ ਹਸਦੇ ਨੇ ਇਹ ਕਲ ਰੋਣਗੇ …
ਜੱਦ ਬਣ ਗਏ star ਬਾਰ ਬਾਰ ਫੋਟੋਆਂ ਕਰਵਾਣਗੇ।


ਕੁੜੀ ਕਹਿੰਦੀ ਮੇਰਾ ਭਾਈ ਬਹੁਤ ਬਡਾ ਬਦਮਾਸ਼ ਹੈ ….
ਮੈਂ ਕੇਹਾ ਕਹਿ ਦੇ ਆਪਣੇ ਭਾਈ ਨੂੰ ਤੇਰੀ ਟੱਕਰ ਦਾ ਜੀਜਾ ਮਿਲ ਗਿਆ।


ਉਦੋਂ ਝੂਠ ਸੁਣਨ ਦਾ ਬੜਾ ਹੀ ਮਜ਼ਾ ਆਉਂਦਾ ਹੈ
ਜਦੋਂ ਸਚ ਪਹਿਲਾਂ ਤੋਂ ਹੀ ਪਤਾ ਹੋਵੇ।


ਮੇਰੇ ਵਰਗੀ ਹੋਰ ਮਿਲ ਜੂ ਝੱਲਿਆ ਏ ਤੇਰਾ ਵਹਿਮ ਏ………
Single ਪੀਸ ਬਣਾਇਆ ਰੱਬ ਨੇ, ਉਹ ਵੀ ਪੂਰਾ ‪kaim‬ ਏ


Visit our website daily for more new Punjabi Attitude Status.Follow and share us
Punjabi Attitude status Punjabi Attitude status Reviewed by love on 09:21 Rating: 5
Powered by Blogger.