Punjabi Sad status

welcome to our website.punjabistatus.xyz is a huge collection Punjabi Sad status.you have to just copy the status and share it on the social media. punjabistatus.xyz also contains the punjabi attitude status,punjabi sad status,punjabi funny status,punjabi ghaint status,punjabi shayari status,punjabi love status, ...,etc.you can also follow us on other social media networks like facebook, instagram, youtube.

                             
punjabi sad status




#ਪਿਆਰ💗 ਕੀਤਾ ਸੀ✔✔👇👇👇👇👇👇#ਵਪਾਰੀ ➖ਟੱਕਰ ਗਏ💙👎


ਰੁੱਸਣ ਨੂੰ ਵੀ ਉਥੇ ਹੀ ਦਿਲ ❤ ਕਰਦਾ ਐ…
ਜਿਥੇ ਕੋਈ ਖਾਸ ਮਨਾਉਣ ਵਾਲਾ ਹੋਵੇ!!


ਗੁੱਸਾ ਇੰਨਾ ਕਿ ਤੇਰਾ ਨਾਂ ਲੈਣ ਨੂੰ ਵੀ ਦਿਲ ਨੀਂ ਕਰਦਾ……
ਪਿਆਰ ਇੰਨਾ ਕਿ ਤੈਨੂੰ ਹਰ ਸਾਹ ਨਾਲ ਯਾਦ ਕੀਤੇ ਬਿੰਨਾ ਵੀ ਨੀ ਸਰਦਾ


ਜਿਸਮ ਦੀਆਂ ਦਰਾੜਾਂ ਵਿਚੋਂ ਰੂਹ ਨਜ਼ਰ ਆਉਣ ਲੱਗੀ,
ਇਸ਼ਕ ਮੈਨੂੰ ਬੁਹਤ ਅੰਦਰ ਤੱਕ ਤੋੜ ਗਿਆ……!!!!


ਹੁਣ ਤਾ single ਰਹਿਣ ਚ ਹੀ ਭਲਾਈ ਹੈ
ਜਦੋ ਪਿਆਰ ਚ ਸੀ ਉਦੋਂ ਕੇਹੜਾ ਕਿਸੇ ਨੇ ਕਦਰ ਪਾਈ ਹੈ


ਕਾਸ਼ !ਸੁਪਨੇ ਹਕੀਕਤ ਹੁੰਦੇ
ਤਾ ਮੈਂ ਹਰ ਸੁਪਨੇ ਵਿੱਚ ਤੈਨੂੰ ਵੇਖਿਆ ਕਰਦਾ….
ਕਾਸ਼ !ਜਿੰਦਗੀ ਵਿੱਚ ਹਰ ਦੁਆ ਪੂਰੀ ਹੁੰਦੀ
ਤਾਂ ਮੈਂ ਹਰ ਦੁਆ ਵਿੱਚ ਤੈਨੂੰ ਮੰਗਿਆ ਕਰਦਾ…


ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ …
ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..
ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ,
ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…


ਹੌਲੀ-ਹੌਲੀ ਛੱਡ ਜਾਵਾਂਗੇ..
ਪੀੜਾਂ ਦੇ ਕਈ ਸ਼ਹਿਰਾਂ ਨੂੰ…
ਲੂਣ ਦੀਆਂ ਸੜਕਾਂ ਤੇ ਤੁਰ ਪਏਂ…
ਲੈ ਕੇ ਜਖਮੀਂ ਪੈਰਾਂ ਨੂੰ..


ਯਾਰੀ ਪਿੱਛੇ ਸਭ ਕੁੱਝ ਵਾਰ ਗਿਆ ..
ਨਾ ਬਚਿਆ ਕੁੱਝ ਲੁਟਾਉਣ ਲਈ …
ਬੱਸ ਸਾਹ ਨੇ ਬਾਕੀ ਉਹ ਨਾ ਮੰਗੀ ,
ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ


ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ,
ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ,
ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ,
ਫੇਰ ਉਹਦੇ ਹੱਥਾ ਚ ਜਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ,


ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…
ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ…

More Punjabi Sad Status:

ਦੁੱਖੜਿਆ ਦੇ ਯੇਰੇ ਨੇ ,
ਕੁੱਝ ਤੇਰੇ ਨੇ ਕੁੱਝ ਮੇਰੇ ਨੇ ,
ਮਣ ਦੇ ਸਾਥੀ ਘੱਟ ਮਿਲਦੇ ,
ਤਣ ਦੇ ਵਣਜ਼ ਵਧੇਰੇ ਨੇ


ਜੀਅ ਵੇ ਸੋਹਣਿਆ ਜੀਅ ,
ਭਾਵੇ ਕਿਸੇ ਦਾ ਹੋ ਕੇ ਜੀਅ
, ਕੀ ਹੋਇਆ ਜੇ ਅੱਜ ਨੀ ਸਾਡਾ ,
ਕਦੇ ਤਾਂ ਹੁੰਦਾ ਸੀ


ਸੱਜਣਾ ਤੇਰੇ ਲਈ ਅਸੀਂ ਅਪਣਾ ਆਪ ਗੁਆਇਆ ਐ ,
ਪਰ ਦਿਲ ਤੇਰੇ ਨੂੰ ਹਜੇ ਸਕੂਨ ਨਾ ਆਇਆ ਐ ,
ਪੁੱਛ ਕੇ ਦੇਖ ਯਾਰਾ ਮੈਨੂੰ ”
ਮੈਂ ਕੀ ਖੋਇਆ ਐ ‘ ਤੇ ਕੀ ਪਾਇਆ ਐ


ਅੱਜ ਕੱਲ ਤੇ ਜਿਸਮਾਂ ਦੇ ਮੇਲੇ ਲੱਗਦੇ ਨੇ ,
ਸੱਚਾ ਪਿਅਾਰ ਕਰਨੇ ਵਾਲਿਅਾ ਦੇ ਤਾਂ ਹੰਝੂ ਵੱਗਦੇ ਨੇ


ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ ,
ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ


ਨਾ ਛੇੜ ਗਮਾਂ ਦੀ ਰਾਖ ਨੂੰ, ਕਿਤੇ-ਕਿਤੇ ਅੰਗਾਰੇ ਹੁੰਦੇ ਨੇ
ਹਰ ਦਿਲ ਵਿੱਚ ਇੱਕ ਸਮੁੰਦਰ ਹੁੰਦਾ, ਤਾਹੀਓਂ ਹੰਝੂ ਖਾਰੇ ਹੁੰਦੇ ਨੇ


Visit our website daily for more new Punjabi Sad Status.Follow and share us.
Punjabi Sad status Punjabi Sad status Reviewed by love on 03:04 Rating: 5
Powered by Blogger.