New Punjabi Motivational status 2019

               All new punjabi motivational status


                         
New Punjabi Motivational status 2019


  1.                   ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ 👌 ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ . 
  2.                  ਜਿੰਦਗੀ ਹੁੰਦੀ ਸਾਹਾ ਦੇ ਨਾਲ ਮੰਜਿਲ ਮਿਲੇ ਰਾਹਾ ਦੇ ਨਾਲ... ਇਜ਼ਤ ਮਿਲਦੀ ਜ਼ਮੀਰ ਨਾਲ,ਪਿਆਰ ਮਿਲੇ ਤਕਦੀਰ ਨਾਲ.. 
  3.                  ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ...ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ..!! 
  4.                  ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ..ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ.. 
  5.                  ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ✊ ਮਿਲਦੀ ਏ ਹਮੇਸ਼ਾ ਆਪਣੇ ਜੋਰ💪 ਤੇ... 👍 
  6.                  ਖੁਸ਼ ਰਹਿਣ ਦਾ ਬੱਸ ਇਹ ਹੀ ਤਰੀਕਾ ਹੈ....ਜਿੱਦਾ ਦੇ ਵੀ ਹਾਲਾਤ ਹੋਣ ਉਸ ਨਾਲ ਦੋਸਤੀ ਕਰ ਲਵੋ....! 
  7.                  ਮਜ਼ਾਕ ਅਤੇ ਪੈਸਾ ਕਾਫੀ ਸੋਚ, ਸਮਝ ਕੇ ਉਡਾਉਣਾ ਚਾਹੀਦੈ। 
  8.                  ਖ਼ੁਦ ਨਾਲ ਕਰੋਗੇ ਬਹਿਸ ਤਾਂ ਸਵਾਲਾਂ ਦੇ ਜਵਾਬ ਮਿਲ ਜਾਣਗੇ....ਦੂਸਰਿਆਂ ਨਾਲ ਕਰੋਗੇ ਬਹਿਸ ਤਾਂ ਕਈ ਹੋਰ ਸਵਾਲ ਖੜ੍ਹੇ ਹੋ ਜਾਣਗੇ 
  9.                  ਤਕਦੀਰ ਤੇ ਫਕੀਰ ਦਾ ਕੋਈ ਪਤਾ ਨਹੀ...ਕਦੋ ਕੀ ਦੇ ਜਾਣ..... 
  10.                  ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸਕਿਲਾਂ ਇਕ ਦਿਨ ਬੜਾ ਸੁੱਖ ਦੇਣਗੀਆਂ 
  11.                  ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !! 🚜💪✌ 
  12.                  ਚੰਗੇ ਦਿਨ ਲਿਆਉਣ ਲਈ ਮਾੜੇ ਦਿਨਾਂ ਨਾਲ ਲੜਨਾ ਪੈਂਦਾ 🙏 
  13.                  ਸਰੀਰ ਦਾ ਸਭ ਤੋਂ ਖੂਬਸੂਰਤ ਹਿੱਸਾ ਹੁੰਦਾ ਹੈ ਦਿਲ ❤......... ਜੇ ਇਹੀ ਸਾਫ ਨਾ ਹੋਇਆ ਤਾਂ ਸੋਹਣੀ ਸ਼ਕਲ ਦਾ ਕੀ 
  14.                  ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ ਦਿੰਦਾ ਹੈ ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ 
  15.                  ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ..ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ 
  16.                  ਕੋਈ ਤੁਹਾਡਾ ਸਾਥ ਨਾ ਦੇਵੇ,,ਤਾਂ ਉਦਾਸ ਨਾਂ ਹੋਇਉ , ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ 
  17.                  ਜੇ ਪਿਅਾਰ ਹੀ ਕਰਨਾ ਤਾ ਰੱਬ ਨਾਲ ਕਰੋ , ਇਹ ਤੂਹਾਨੂੰ ਕਦੀ ਵੀ ਥੋਖਾ ਨੀ ਦੳੁਗਾ 
  18.                  ਗਲ ਇੰਨੀ ਮਿੱਠੀ ਕਰੋ ਕਿ ਜੇਕਰ ਕਿਤੇ ਵਾਪਸ ਵੀ ਲੈਣੀ ਪੈ ਜਾਵੇ ਤਾਂਤੁਹਾਨੂੰ ਕੋੜੀ ਨਾ ਲੱਗੇ 
  19.                  ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ 
  20.                  ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ। 
  21.                  ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ | 
  22.                  ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ , ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ | 
  23.                  ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ | 
  24.                  ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ, ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ 
  25.                  ਜਿੱਤਣ ਦਾ ਮਜ਼ਾ ਉਦੋਂ ਹੀ ਆਉਂਦਾ...ਜਦੋਂ ਕੋਈ ਤੁਹਾਡੇ ਹਾਰਨ ਦੀ ਉਡੀਕ ਕਰ ਰਿਹਾ ਹੋਵੇ 
  26.                  ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ ....ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ...... 
  27.                  ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ….! ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ ,ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ...! 
  28.                  ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ 
  29.                  ਸੋਹਣੇ ਨਾ ਬਣੋ, ਚੰਗੇ ਬਣੋ… ਸਲਾਹ ਨਾ ਦਿਓ, ਮਦਦ ਕਰੋ 



Reactions